ਤਰਨਤਾਰਨ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਹਿਰਾਇਆ ਤਿਰੰਗਾ ਝੰਡਾ

Thursday, Aug 15, 2024 - 10:05 AM (IST)

ਤਰਨਤਾਰਨ - 78ਵੇਂ ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਐੱਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤਿਰੰਗਾ ਝੰਡਾ ਲਹਿਰਾਇਆ ਗਿਆ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਪੂਰਾ ਦੇਸ਼ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ। 

ਇਹ ਵੀ ਪੜ੍ਹੋ-  78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੋਗਾ 'ਚ ਲਹਿਰਾਇਆ ਤਿਰੰਗਾ ਝੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News