78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਵਿਖੇ ਲਹਿਰਾਇਆ ਤਿਰੰਗਾ ਝੰਡਾ

Thursday, Aug 15, 2024 - 10:43 AM (IST)

78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਵਿਖੇ ਲਹਿਰਾਇਆ ਤਿਰੰਗਾ ਝੰਡਾ

ਫ਼ਿਰੋਜ਼ਪੁਰ - 78ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਵਿਖੇ ਕੈਂਟ ਬੋਰਡ ਦੇ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਦਹੀਯਾ, ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ, ਪ੍ਰਸ਼ਾਸਨਨਿਕ ਅਧਿਕਾਰੀ, ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਸਕੂਲ ਵਿਦਿਆਰਥੀ ਹਾਜ਼ਰ ਸਨ।

ਇਹ ਵੀ ਪੜ੍ਹੋ- 15 ਅਗਸਤ ਮੌਕੇ ਪੇਸ਼ਕਾਰੀ ਦੇ ਰਹੇ NCC ਦੇ ਤਿੰਨ ਵਿਦਿਆਰਥੀ ਬੇਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News