ਕੈਨੇਡਾ ਨੇ ਪ੍ਰਵਾਸੀਆਂ ਲਈ ਖੋਲ੍ਹੇ ਦਰਵਾਜ਼ੇ, ਹੁਣ ਘੱਟ ਬੈਂਡ ਵਾਲੇ ਵੀ ਕਰ ਸਕਣਗੇ ਅਪਲਾਈ

01/11/2024 5:42:54 PM

ਇੰਟਰਨੈਸ਼ਨਲ ਡੈਸਕ- ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਨਵੇਂ ਸਾਲ ਮੌਕੇ ਕੈਨੇਡਾ ਨੇ ਪ੍ਰਵਾਸੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਚੰਗੀ ਗੱਲ ਇਹ ਹੈ ਕਿ 1 ਜਨਵਰੀ, 2024 ਤੋਂ ਨਵੀਂ ਭਰਤੀ ਕੀਤੀ ਜਾ ਰਹੀ ਹੈ। ਇਸ ਖੇਤਰ ਵਿਚ ਅਪਲਾਈ ਕਰਨ ਲਈ ਕੁਝ ਸ਼ਰਤਾਂ ਲਾਗੂ ਹਨ। ਜੇ ਤੁਸੀਂ ਵੀ ਆਪਣੇ ਪਰਿਵਾਰ ਸਮੇਤ ਪੀ.ਆਰ ਲੈਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਸੁਨਹਿਰੀ ਮੌਕਾ ਹੈ। ਸਿਰਫ਼ 5 ਬੈਂਡ ਤੇ ਘੱਟ ਪੈਸਿਆਂ 'ਤੇ ਆਪਣੀ ਫਾਈਲ ਅਪਲਾਈ ਕਰੋ।

ਚੰਗੀ ਗੱਲ ਹੈ ਕਿ 12ਵੀਂ ਪਾਸ ਵੀ ਅਪਲਾਈ ਕਰ ਸਕਦੇ ਹਨ। ਉਹ ਦੇਖਭਾਲ ਖੇਤਰ ਵਿਚ ਕੰਮ ਕਰਨ ਲਈ ਅਪਲਾਈ ਕਰ ਸਕਦੇ ਹਨ। ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਕੈਨੇਡਾ ਜਾ ਸਕਦੇ ਹੋ ਅਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ। ਚੰਗੀ ਗੱਲ ਇਹ ਹੈ ਕਿ ਉੱਥੇ ਪਹੁੰਚ ਕੇ ਤੁਸੀਂ ਜਲਦੀ ਹੀ ਕੈਨੇਡਾ ਦੀ ਪੀ.ਆਰ ਪਾ ਸਕਦੇ ਹੋ। ਇਸ ਤਰ੍ਹਾਂ ਤੁਸੀਂ ਪਰਿਵਾਰ ਸਮੇਤ ਵਧੇਰੇ ਸਹੂਲਤਾਂ ਦਾ ਆਨੰਦ ਮਾਣ ਸਕਦੇ ਹੋ। ਵਧੇਰੇ ਜਾਣਕਾਰੀ ਲਈ ਇਸ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਸਾਡੇ ਦਫਤਰ ਵਿਚ ਆ ਸਕਦੇ ਹੋ ਜਾਂ 9592226969 ’ਤੇ ਸੰਪਰਕ ਕਰ ਸਕਦੇ ਹੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Vandana

Content Editor

Related News