ਪਹਿਲੀ ਜਮਾਤ ਤੋਂ ਕੈਨੇਡਾ 'ਚ ਪੜ੍ਹਾਓ ਬੱਚੇ, ਸਟੱਡੀ ਮਾਈਨਰ ਵੀਜ਼ੇ 'ਤੇ ਮਾਂ-ਪਿਓ ਵੀ ਜਾ ਸਕਣਗੇ ਨਾਲ

03/09/2023 1:25:16 PM

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਪੜ੍ਹਨ ਦੇ ਚਾਹਵਾਨ ਬੱਚਿਆ ਲਈ ਚੰਗੀ ਖ਼ਬਰ ਹੈ। ਕੈਨੇਡਾ ਦੇ ਮਾਈਨਰ ਸਟੱਡੀ ਵੀਜ਼ਾ ਤਹਿਤ 4 ਤੋਂ 17 ਸਾਲ ਦੇ ਨਾਬਾਲਿਗ ਵਿਦਿਆਰਥੀ ਕਲਾਸ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੀ ਪੜ੍ਹਾਈ ਕੈਨੇਡਾ ਦੇ ਸਕੂਲ ਵਿੱਚ ਜਾ ਕੇ ਕਰ ਸਕਦੇ ਹਨ। ਇਸ ਵੀਜ਼ੇ ਰਾਹੀਂ ਮਾਤਾ ਪਿਤਾ ਵੀ ਗਾਰਡੀਅਨ ਬਣ ਕੇ ਨਾਲ ਜਾ ਸਕਦੇ ਹਨ ਤੇ ਉੱਥੇ ਜਾ ਕੇ ਸੈਟਲ ਹੋ ਸਕਦੇ ਹਨ ਅਤੇ ਨਾਲ ਹੀ ਭੈਣ- ਭਰਾ ਵੀ ਨਾਲ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 9501720202, 7719764281 ’ਤੇ ਸੰਪਰਕ ਕਰੋ।  

ਮਾਤਾ ਪਿਤਾ ਜੇਕਰ ਕੈਨੇਡਾ ਪਹੁੰਚ ਕੇ ਆਪਣਾ ਵੀਜ਼ਾ ਵਰਕ ਵਿੱਚ ਬਦਲਵਾ ਲੈਂਦੇ ਹਨ ਤਾਂ ਬੱਚਿਆਂ ਦੀ ਪੜ੍ਹਾਈ ਮੁਫ਼ਤ ਹੋ ਜਾਂਦੀ ਹੈ। ਜੇਕਰ ਮਾਤਾ-ਪਿਤਾ ਕੈਨੇਡਾ ਨਾਲ ਨਹੀਂ ਜਾਣਾ ਚਾਹੁੰਦੇ ਜਾਂ ਜਾ ਕੇ ਵਾਪਸ ਆਉਣਾ ਚਾਹੁੰਦੇ ਹਨ ਤਾਂ ਸਕੂਲ ਬੱਚੇ ਦੀ ਕਸਟੱਡੀ (ਦੇਖਭਾਲ ਦੀ ਜਿੰਮੇਵਾਰੀ) ਲੈ ਲੈਂਦਾ ਹੈ। ਭਾਰਤ ਤੋਂ ਹੁਣ ਕਾਫੀ ਵੀਜ਼ੇ ਅਤੇ ਐਪਲੀਕੇਸ਼ਨਾਂ ਲਗ ਰਹੀਆਂ ਹਨ। ਵਧੇਰੇ ਜਾਣਕਾਰੀ ਲਈ 9501720202, 7719764281 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
 


Vandana

Content Editor

Related News