ਪ੍ਰਵਾਸੀਆਂ ਲਈ ਕੈਨੇਡਾ 'ਚ ਕੰਮ ਕਰਨ ਦਾ ਸੁਨਹਿਰੀ ਮੌਕਾ, ਸਰਕਾਰ ਦੇ ਰਹੀ ਹੈ 2 ਸਾਲ ਦਾ ਵੀਜ਼ਾ, ਜਲਦ ਕਰੋ ਅਪਲਾਈ
Wednesday, Sep 07, 2022 - 10:56 AM (IST)
 
            
            ਓਂਟਾਰੀਓ- ਕੈਨੇਡਾ ਪ੍ਰਵਾਸੀਆਂ ਲਈ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਵਿਚੋਂ ਇੱਕ ਹੈ।ਕੈਨੇਡਾ ਸਰਕਾਰ ਯੋਗਤਾ ਪ੍ਰਾਪਤ ਵਿਦਿਆਰਥੀਆਂ, ਹੁਨਰਮੰਦ ਪੇਸ਼ੇਵਰਾਂ, ਕਾਰੋਬਾਰੀਆਂ ਅਤੇ ਨਿਵੇਸ਼ਕਾਂ ਨੂੰ ਬਹੁਤ ਸਾਰੇ ਇਮੀਗ੍ਰੇਸ਼ਨ ਵਿਕਲਪ ਦੇਣ ਦੀ ਜਾਂ ਕੰਮ ਦੇਣ ਦੀ ਪੇਸ਼ਕਸ਼ ਕਰਦੀ ਰਹਿੰਦੀ ਹੈ। ਉਂਝ ਹਰ ਕੋਈ ਕੈਨੇਡਾ ਜਾ ਕੇ ਅਪਣਾ ਭਵਿੱਖ ਬਣਾਉਣਾ ਚਾਹੁੰਦਾ ਹੈ ਤੇ ਹੁਣ ਉਹਨਾਂ ਲਈ ਇਹ ਸੁਨਹਿਰੀ ਮੌਕਾ ਹੈ ਕੈਨੇਡਾ ਜਾਣ ਦਾ ਕਿਉਂਕਿ ਕੈਨੇਡਾ ਸਰਕਾਰ ਨੂੰ ਹੁਣ ਬਿਹਤਰੀਨ ਕੰਮ ਕਰਨ ਵਾਲਿਆਂ ਤੇ ਹੁਨਰਮੰਦ ਲੋਕਾਂ ਦੀ ਲੋੜ ਹੈ। ਫਿਰ ਚਾਹੇ ਉਹ ਕਿਸੇ ਵੀ ਫੀਲਡ ਲਈ ਕੰਮ ਕਰਦੇ ਹੋਣ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਜਾਣ ਦੀ ਉਡੀਕ 'ਚ ਬੈਠੇ ਭਾਰਤੀਆਂ ਲਈ ਚੰਗੀ ਖ਼ਬਰ, ਜਾਰੀ ਹੋਣਗੇ 1.60 ਲੱਖ ਵੀਜ਼ੇ
ਕੈਨੇਡਾ ਸਰਕਾਰ ਨੂੰ ਖ਼ਾਸ ਕਰ ਕੇ ਪਲੰਬਰ, ਖਾਣਾ ਪੈਕ ਕਰਨ, ਫਲ ਪੈਕ ਕਰਨ ਜਾਂ ਡਰਾਈਵਰ, ਇਮਾਰਤਾਂ ਦੀ ਉਸਾਰੀ ਕਰਨ ਵਾਲੇ ਕਾਮਿਆਂ ਦੀ ਬਹੁਤ ਲੋੜ ਹੈ। ਸਰਕਾਰ 2 ਸਾਲ ਦਾ ਵਰਕ ਪਰਮਿਟ ਵੀਜ਼ਾ ਦੇ ਰਹੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ 8557870627, 8557870629 'ਤੇ ਸੰਪਰਕ ਕਰ ਸਕਦੇ ਹੋ।ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ।ਕੋਰੋਨਾ ਕਰਕੇ ਸਰਕਾਰ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਪਰ ਜਿਵੇਂ-ਜਿਵੇਂ ਕੋਰੋਨਾ ਦੀ ਲਹਿਰ ਹੁਣ ਘਟੀ ਹੈ ਸਰਕਾਰ ਪ੍ਰਵਾਸੀਆਂ ਨੂੰ ਰਾਹਤ ਦੇ ਰਹੀ ਹੈ। ਪ੍ਰਵਾਸੀਆਂ ਲਈ ਵੀ ਕੈਨੇਡਾ ਜਾ ਕੇ ਕੰਮ ਕਰਨ ਦਾ ਇਹ ਇਕ ਸੁਨਹਿਰੀ ਮੌਕਾ ਹੈ। ਜੇਕਰ ਤੁਹਾਡੇ ਵੀ ਸਾਰੇ ਦਸਤਾਵੇਜ਼ ਪੂਰੇ ਹਨ ਤੇ ਕਿਸੇ ਕਾਰਨ ਕਰ ਕੇ ਤੁਸੀਂ ਕੈਨੇਡਾ ਜਾਣ ਤੋਂ ਰਹਿ ਗਏ ਸੀ ਤਾਂ ਹੁਣ ਤੁਸੀਂ ਜਲਦ ਤੋਂ ਜਲਦ ਇਸ ਨੰਬਰ 8557870627, 8557870629 'ਤੇ ਸੰਪਰਕ ਕਰ ਕੇ ਕੈਨੇਡਾ ਲਈ ਅਪਲਾਈ ਕਰ ਸਕਦੇ ਹੋ ਤੇ ਉੱਥੇ ਜਾ ਕੇ ਕੰਮ ਕਰ ਸਕਦੇ ਹੋ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            