ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ

03/20/2017 12:32:27 PM

ਚੰਡੀਗੜ੍ਹ— ਇਥੋਂ ਦੇ ਪੰਜਾਬ ਭਵਨ ''ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਜਾ ਰਹੀ ਹੈ। ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ''ਚ ਹੋ ਰਹੀ ਇਸ ਮੀਟਿੰਗ ''ਚ ਪੰਜਾਬ ਦੇ ਮੁੱਖ ਸਕੱਤਰ ਕਰਨਵੀਰ ਅਵਤਾਰ ਸਮੇਤ ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਜ਼ਿਲਿਆਂ ਦੇ ਐੱਸ. ਐੱਸ. ਪੀ. ਪੁਲਸ ਕਮਿਸ਼ਨਰ, ਡਿਪਟੀ ਕਮਿਸ਼ਨਰ ਮੌਜੂਦ ਹਨ।