ਚੰਡੀਗੜ੍ਹ ''ਚ ਕੈਪਟਨ ਦੀ ਮਾਝੇ ਦੇ ਵਿਧਾਇਕਾਂ ਨਾਲ ਮੁਲਾਕਾਤ

Wednesday, Jan 16, 2019 - 01:47 PM (IST)

ਚੰਡੀਗੜ੍ਹ ''ਚ ਕੈਪਟਨ ਦੀ ਮਾਝੇ ਦੇ ਵਿਧਾਇਕਾਂ ਨਾਲ ਮੁਲਾਕਾਤ

ਚੰਡੀਗੜ੍ਹ : ਲੋਕ ਸਭਾ ਚੋਣਾਂ ਨੇੜੇ ਆਉਣ ਕਾਰਨ ਹਰ ਪਾਰਟੀ 'ਚ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਤਹਿਤ ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਝੇ ਦੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਵਿਧਾਇਕਾਂ ਨੇ ਆਪਣੇ ਹਲਕਿਆਂ ਦੀ ਸਮੱਸਿਆਵਾਂ ਤੋਂ ਕੈਪਟਨ ਨੂੰ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ। 
 


author

Babita

Content Editor

Related News