Breaking : ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

Tuesday, Apr 04, 2023 - 05:28 AM (IST)

Breaking : ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਟਵੀਟ ਕਰਦਿਆਂ ਲਿਖਿਆ, "ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ।"

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਬਿੱਟਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

PunjabKesari

ਪੰਜਾਬ 'ਚ ਫੈਲ ਰਹੇ ਅੱਤਵਾਦ 'ਤੇ ਵੀ ਕੀਤੀ ਚਰਚਾ

ਭਾਜਪਾ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੋਂ ਲੈ ਕੇ ਹੋਰ ਕਈ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਪੰਜਾਬ 'ਚ ਫੈਲ ਰਹੇ ਅੱਤਵਾਦ 'ਤੇ ਵੀ ਚਰਚਾ ਕੀਤੀ। ਦੱਸ ਦੇਈਏ ਕਿ ਮੁੱਖ ਮੰਤਰੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੱਟੜਪੰਥੀ ਤਾਕਤਾਂ ਨੂੰ ਵਧਣ-ਫੁੱਲਣ ਤੋਂ ਰੋਕ ਰੱਖਿਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News