ਕੈਪਟਨ ਨੂੰ ਮਿਲੀ ਕਲੀਨ ਚਿੱਟ ''ਤੇ ਜਾਣੋ ਕੀ ਬੋਲੇ ਬਾਦਲ

Sunday, Aug 20, 2017 - 03:38 PM (IST)

ਕੈਪਟਨ ਨੂੰ ਮਿਲੀ ਕਲੀਨ ਚਿੱਟ ''ਤੇ ਜਾਣੋ ਕੀ ਬੋਲੇ ਬਾਦਲ

ਮੁਕਤਸਰ (ਤਰਸੇਮ ਢੁੱਡੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਟੀ ਸੈਂਟਰ ਘੋਟਾਲੇ ਵਿਚ ਕਲੀਨ ਚਿੱਟ ਮਿਲਣ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਬਾਦਲ ਦਾ ਕਹਿਣਾ ਹੈ ਕਿ ਇਹ ਅਦਾਲਤ ਦਾ ਫੈਸਲਾ ਹੈ ਅਤੇ ਸਹੀ ਹੀ ਹੋਵੇਗਾ।
ਗੌਰਤਲਬ ਹੈ ਕਿ ਕਰੋੜਾਂ ਰੁਪਏ ਦੀ ਸਿਟੀ ਸੈਂਟਰ ਘੋਟਾਲੇ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਅਦਾਲਤ ਨੇ ਰਾਹਤ ਦਿੰਦਿਆਂ 2 ਸਤਲੰਬ ਨੂੰ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਰੱਖੀ ਹੈ।


Related News