ਕਾਂਗਰਸ ਵਲੋਂ ਚੰਡੀਗੜ੍ਹ ''ਚ ਰੱਖੀ ਗਈ ਪ੍ਰੈਸ ਕਾਨਫਰੰਸ ਰੱਦ

07/23/2016 1:47:17 PM

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਵਿਖੇ ਕਾਂਗਰਸ ਦੇ ਦਫਤਰ ਵਿਚ ਰੱਖੀ ਗਈ ਪ੍ਰੈਸ ਕਾਨਫਰੰਸ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਕਾਂਗਰਸ ਵਲੋਂ ਇਹ ਮੀਟਿੰਗ ਮੁਲਤਵੀ ਕਿਉਂ ਕੀਤੀ ਗਈ ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਨੀਵਾਰ ਨੂੰ ਤਿੰਨ ਵਜੇ ਚੰਡੀਗੜ੍ਹ ਵਿਖੇ ਬੁਲਾਈ ਗਈ ਇਹ ਮੀਟਿੰਗ ਅਹਿਮ ਕਾਰਨਾਂ ਕਰਕੇ ਸੱਦੀ ਗਈ ਸੀ।

Gurminder Singh

This news is Content Editor Gurminder Singh