78 ਵਰ੍ਹਿਆਂ ਦੇ ਹੋਏ ਕੈਪਟਨ ਅਮਰਿੰਦਰ ਸਿੰਘ, ਮੋਦੀ ਨੇ ਟਵੀਟ ਕਰਕੇ ਦਿੱਤੀ ਵਧਾਈ

Wednesday, Mar 11, 2020 - 11:06 AM (IST)

78 ਵਰ੍ਹਿਆਂ ਦੇ ਹੋਏ ਕੈਪਟਨ ਅਮਰਿੰਦਰ ਸਿੰਘ, ਮੋਦੀ ਨੇ ਟਵੀਟ ਕਰਕੇ ਦਿੱਤੀ ਵਧਾਈ

ਚੰਡੀਗੜ੍ਹ/ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ 78ਵਾਂ ਜਨਮ ਦਿਨ ਮਨਾ ਰਹੇ ਹਨ। ਉਨ੍ਹਾਂ ਦੇ ਜਨਮ ਦਿਨ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਉਨ੍ਹਾਂ ਨੂੰ ਜਨਮ ਦਿਨ 'ਤੇ ਟਵਿੱਟਰ 'ਤੇ ਟਵੀਟ ਕਰਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਲੰਬੀ ਸਿਹਤਮੰਦ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

PunjabKesari

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਨਮ 11 ਮਾਰਚ 1942 ਨੂੰ ਪਟਿਆਲਾ ਦੇ ਮਹਾਰਾਜਾ ਯਾਦਵਿੰਦਰ ਸਿੰਘ ਅਤੇ ਮਹਾਰਾਣੀ ਮਹਿੰਦਰ ਕੌਰ ਦੇ ਘਰ ਹੋਇਆ ਸੀ।


author

Shyna

Content Editor

Related News