ਕੈਪਟਨ ਦੀ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਜਾਰੀ
Saturday, Jan 18, 2020 - 12:55 PM (IST)
ਚੰਡੀਗੜ੍ਹ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹਿਰ ਦੇ ਪੰਜਾਬ ਭਵਨ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤਾ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋ ਰਹੀ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਬਲਬੀਰ ਸਿੱਧੂ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਹਨ। ਇਸ ਮੀਟਿੰਗ 'ਚ ਅਹਿਮ ਵਿਸ਼ਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।