ਕੈਪਟਨ ਵੱਲੋਂ ''ਦੁਸਹਿਰੇ'' ਮੌਕੇ 4 ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ, ਪਹਿਲੀ ਖੇਡ ਯੂਨੀਵਰਿਸਟੀ ਦਾ ਰੱਖਿਆ ਨੀਂਹ ਪੱਥਰ

Sunday, Oct 25, 2020 - 01:14 PM (IST)

ਕੈਪਟਨ ਵੱਲੋਂ ''ਦੁਸਹਿਰੇ'' ਮੌਕੇ 4 ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ, ਪਹਿਲੀ ਖੇਡ ਯੂਨੀਵਰਿਸਟੀ ਦਾ ਰੱਖਿਆ ਨੀਂਹ ਪੱਥਰ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਸਹਿਰੇ ਮੌਕੇ ਪਟਿਆਲਾ ਵਿਖੇ 4 ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕੈਪਟਨ ਵੱਲੋਂ ਪਿੰਡ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ, ਜੋ ਕਿ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਬਣੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਣ ਜਲੰਧਰ ਤੋਂ 'ਕਟੜਾ' ਜਾਣ ਲਈ ਲੱਗਣਗੇ ਸਿਰਫ 2.20 ਘੰਟੇ

PunjabKesari

500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਯੂਨੀਵਰਿਸਟੀ ਦੀ ਉਸਾਰੀ 92.7 ਏਕੜ ਰਕਬੇ 'ਚ ਕੀਤੀ ਜਾਵੇਗੀ।  ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ 'ਤੇ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਖੂਨੀ ਝੜਪ ਮਗਰੋਂ ਸਤਿਕਾਰ ਕਮੇਟੀ 'ਤੇ ਪੁਲਸ ਦੀ ਵੱਡੀ ਕਾਰਵਾਈ

1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਅਤੇ ਪੰਜਾਬ ਮੰਤਰੀ ਮੰਡਲ ਦੇ ਕੈਬਨਿਟ ਮੰਤਰੀ ਮੌਜੂਦ ਸਨ।
ਇਹ ਵੀ ਪੜ੍ਹੋ : ਸਹੁਰਿਆਂ ਨੇ ਹਥਿਆਰਾਂ ਸਣੇ ਸੁੱਤੇ ਪਏ ਜਵਾਈ 'ਤੇ ਬੋਲਿਆ ਧਾਵਾ, ਸਾਰੀ ਵਾਰਦਾਤ CCTV 'ਚ ਕੈਦ
 


author

Babita

Content Editor

Related News