ਕੈਪਟਨ ਦੀ ਐੱਸ. ਐੱਸ. ਪੀਜ਼. ਤੇ ਪੁਲਸ ਕਮਿਸ਼ਨਰਾਂ ਨਾਲ ਮੀਟਿੰਗ ਸ਼ੁਰੂ
Tuesday, Jul 24, 2018 - 11:59 AM (IST)

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਸਾਰੇ ਜ਼ਿਲਾ ਐੱਸ. ਐੱਸ. ਪੀਜ਼. ਤੇ ਪੁਲਸ ਕਮਿਸ਼ਨਰਾਂ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਸ਼ਹਿਰ ਦੇ ਪੰਜਾਬ ਭਵਨ 'ਚ ਚੱਲ ਰਹੀ ਇਸ ਮੀਟਿੰਗ ਦੌਰਾਨ ਨਸ਼ਿਆਂ 'ਤੇ ਮੁੱਦੇ 'ਤੇ ਸਮੀਖਿਆ ਕੀਤੀ ਜਾ ਰਹੀ ਹੈ। ਇਸ ਮੌਕੇ ਕੈਪਟਨ ਦੇ ਨਾਲ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਵੀ ਮੌਜੂਦ ਹਨ।