ਕੈਪਟਨ ਵਲੋਂ ਮਹਿਲਾਵਾਂ ਦੇ ਰਾਖਵੇਂਕਰਨ ਸਬੰਧੀ ਪ੍ਰਸਤਾਵ ਪੇਸ਼

Friday, Dec 14, 2018 - 01:32 PM (IST)

ਕੈਪਟਨ ਵਲੋਂ ਮਹਿਲਾਵਾਂ ਦੇ ਰਾਖਵੇਂਕਰਨ ਸਬੰਧੀ ਪ੍ਰਸਤਾਵ ਪੇਸ਼

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਸਬੰਧੀ ਪ੍ਰਸਤਾਵ ਰੱਖਿਆ ਗਿਆ। ਇਸ ਦੇ ਨਾਲ ਹੀ ਸਥਾਨਕ ਸਰਕਾਰ ਅਤੇ ਪੰਚਾਇਤੀ ਰਾਜ ਸੰਸਥਾਵਾਂ 'ਚ ਇਕ ਤਿਹਾਈ ਸੀਟਾਂ ਰਾਖਵੀਆਂ ਕਰਨ ਲਈ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਬਿੱਲ ਛੇਤੀ ਪਾਸ ਕਰਨ ਦੀ ਅਪੀਲ ਕੀਤੀ ਗਈ ਹੈ।


author

Babita

Content Editor

Related News