2 ਵਾਰ MP ਰਹਿ ਚੁੱਕੀ ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਦੀ ਕਾਂਗਰਸ 'ਚ ਵਾਪਸੀ

Thursday, May 09, 2024 - 12:08 PM (IST)

2 ਵਾਰ MP ਰਹਿ ਚੁੱਕੀ ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਦੀ ਕਾਂਗਰਸ 'ਚ ਵਾਪਸੀ

ਚੰਡੀਗੜ੍ਹ (ਮਨਜੋਤ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਕਾਂਗਰਸ ’ਚ ਸ਼ਾਮਲ ਹੋ ਗਏ। ਉਹ ਪਟਿਆਲਾ ਤੋਂ ਦੋ ਵਾਰ ਐੱਮ. ਪੀ. ਰਹਿ ਚੁੱਕੇ ਹਨ। ਉਹ ਰਜਿੰਦਰ ਕੌਰ ਭੱਠਲ, ਪੰਜਾਬ ਇੰਚਾਰਜ ਦੇਵੇਂਦਰ ਯਾਦਵ ਤੇ ਹਰੀਸ਼ ਚੌਧਰੀ ਦੀ ਮੌਜੂਦਗੀ ’ਚ ਕਾਂਗਰਸ ’ਚ ਸ਼ਾਮਲ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਪੰਜਾਬ ਭਾਜਪਾ ਨੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸ਼ਡਿਊਲ ਕੀਤਾ ਜਾਰੀ

ਉਨ੍ਹਾਂ ਕਿਹਾ ਕਿ ਅੱਜ ਮੈਨੂੰ ਖ਼ੁਸ਼ੀ ਹੈ ਕਿ ਮੈਂ ਆਪਣੇ ਪਰਿਵਾਰ ਕੋਲ ਦੁਬਾਰਾ ਵਾਪਸ ਆ ਰਹੀ ਗਈ ਹਾਂ। ਬੀਬਾ ਅਮਰਜੀਤ ਕੌਰ ਪੈਪਸੂ ਦੇ ਮੁੱਖ ਮੰਤਰੀ ਰਹੇ ਕਰਨਲ ਰਘਬੀਰ ਸਿੰਘ ਦੀ ਲੜਕੀ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News