ਕੈਪਟਨ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਸ਼ੁਰੂ

Monday, Dec 19, 2022 - 01:24 PM (IST)

ਕੈਪਟਨ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਸ਼ੁਰੂ

ਪਟਿਆਲਾ (ਬਲਜਿੰਦਰ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : 'ਪਾਸਪੋਰਟ' ਬਣਵਾਉਣ ਦੇ ਮਾਮਲੇ 'ਚ ਪੰਜਾਬੀਆਂ ਨੇ ਵੱਡੇ-ਵੱਡੇ ਸੂਬਿਆਂ ਨੂੰ ਪਛਾੜਿਆ, ਪੂਰੇ ਦੇਸ਼ 'ਚੋਂ ਚੌਥੇ ਨੰਬਰ 'ਤੇ

ਇੱਥੇ ਸਰਹਿੰਦ ਰੋਡ ਸਥਿਤ ਮੈਰਿਜ ਪੈਲਸ ਅਤੇ ਨਾਭਾ ਰੋਡ 'ਤੇ ਸਥਿਤ ਮਾਲ 'ਚ ਵਿਜੀਲੈਂਸ ਵੱਲੋਂ ਦਬਿਸ਼ ਕੀਤੀ ਗਈ ਹੈ। ਇਹ ਦਬਿਸ਼ ਸਰੋਤਾਂ ਤੋਂ ਵੱਧ ਆਮਦਨ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਮੈਰਿਜ ਪੈਲਸ ਨੂੰ ਤਾਲਾ ਲੱਗਾ ਹੋਣ ਕਾਰਨ ਟੀਮ ਦੇ ਹੱਥ ਕੁੱਝ ਵੀ ਨਹੀਂ ਲੱਗਾ, ਜਦੋਂ ਕਿ ਮਾਲ 'ਚ ਜਾਂਚ ਕੀਤੀ ਜਾ ਰਹੀ ਹੈ। 
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਮਿਲਿਆ ਵੱਡਾ ਤੋਹਫ਼ਾ : ਮਥੁਰਾ-ਵਰਿੰਦਾਵਨ ਤੱਕ ਚੱਲੇਗੀ ਹੁਸ਼ਿਆਰਪੁਰ-ਦਿੱਲੀ ਟਰੇਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News