ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ
Wednesday, Jan 04, 2023 - 06:39 PM (IST)

ਮੁੱਲਾਂਪੁਰ ਦਾਖਾ (ਕਾਲੀਆ) : ਵਿਧਾਨ ਸਭਾ ਹਲਕਾ ਦਾਖਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਜਿਨ੍ਹਾਂ ਨੂੰ ਸਟਰੀਟ ਲਾਈਟਾਂ ਦੇ ਘਪਲੇ ਵਿਚ ਵਿਜੀਲੈਂਸ ਵਿਭਾਗ ਨੇ ਨਾਮਜ਼ਦ ਕਰਕੇ ਉਨ੍ਹਾਂ ’ਤੇ ਕੇਸ ਦਰਜ ਕੀਤਾ ਸੀ। ਹਾਈਕੋਰਟ ਨੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਇਹ ਵੀ ਪੜ੍ਹੋ : ਮੁਫ਼ਤ ’ਚ ਕਣਕ ਲੈਣ ਵਾਲੇ ਲਾਭਪਾਤਰੀਆਂ ਲਈ ਬੁਰੀ ਖ਼ਬਰ, ਕੇਂਦਰ ਸਰਕਾਰ ਨੇ ਦਿੱਤਾ ਵੱਡਾ ਝਟਕਾ
ਹਾਈਕੋਰਟ ਦੇ ਇਸ ਫ਼ੈਸਲੇ ਨਾਲ ਜਿੱਥੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਹਲਕੇ ਦੇ ਕਾਂਗਰਸੀਆਂ ਵਲੋਂ ਵੀ ਜਿੱਥੇ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ, ਉਥੇ ਹੀ ਵਰਕਰਾਂ ’ਚ ਖੁਸ਼ੀ ਵੀ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚਿਤਾਵਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।