ਕੈਪਟਨ ਸੋਮਵਾਰ ਨੂੰ ਲੈਣਗੇ ਬੰਬ ਧਮਾਕੇ ਵਾਲੀ ਥਾਂ ਦਾ ਜਾਇਜ਼ਾ
Sunday, Nov 18, 2018 - 07:13 PM (IST)

ਜਲੰਧਰ (ਵੈਬ ਡੈਸਕ)—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਜਾਣਗੇ। ਜਿੱਥੇ ਉਹ ਦੁਪਹਿਰ ਕਰੀਬ 2 ਵਜੇ ਪਹੁੰਚਣਗੇ ਤੇ ਬੰਬ ਧਮਾਕੇ ਵਾਲੇ ਸਥਾਨ ਦਾ ਜਾਇਜ਼ਾ ਲੈਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪੁਲਸ ਦੇ ਉੱਚ ਅਧਿਕਾਰੀ ਵੀ ਹਾਜ਼ਰ ਰਹਿਣਗੇ।