ਬਾਹਰ ਵਾਲੇ ਚਲਾ ਰਹੇ ਹਨ ਪੰਜਾਬ ''ਚ ''ਆਪ'' : ਕੈਪਟਨ (ਵੀਡੀਓ)

02/10/2016 4:46:45 PM

ਫਰੀਦਕੋਟ : ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ''ਤੇ ਸਵਾਲ ਚੁੱਕੇ ਹਨ। ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦਾ ਨਾਂ ਲਏ ਬਗੈਰ ਉਨ੍ਹਾਂ ਕਿਹਾ ਕਿ ਹਰਿਆਣਵੀ ਅਤੇ ਇਲਾਹਾਬਾਦ ਦੇ ਲੋਕ ਪੰਜਾਬ ਵਿਚ ਪਾਰਟੀ ਨੂੰ ਚਲਾ ਰਹੇ ਹਨ ਜਦਕਿ ਕਿਸੇ ਵੀ ਪੰਜਾਬੀ ਨੂੰ ਇਸ ਪਾਰਟੀ ਵਿਚ ਕੋਈ ਵੱਡਾ ਅਹੁਦਾ ਨਹੀਂ ਦਿੱਤਾ ਗਿਆ ਹੈ।
ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਫਰੀਦਕੋਟ ''ਚ ਵੱਖ-ਵੱਖ ਜੱਥੇਬੰਦੀਆਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਸਮੱਸਿਆਵਾਂ ਦਾ ਹੱਲ ਕਰਨਗੇ।


Gurminder Singh

Content Editor

Related News