ਗਣਤੰਤਰ ਦਿਵਸ : ਕੈਪਟਨ ਨੇ ਪਟਿਆਲਾ ਤੇ ਸਿੱਧੂ ਨੇ ਸੰਗਰੂਰ ''ਚ ਲਹਿਰਾਇਆ ਝੰਡਾ (ਵੀਡੀਓ)
Friday, Jan 26, 2018 - 05:39 PM (IST)
ਪਟਿਆਲਾ : ਦੇਸ਼ ਦੇ 69ਵੇਂ ਗਣਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਵਾਈ. ਪੀ. ਐੱਸ. ਸਟੇਡੀਅਮ ਵਿਚ ਝੰਡਾ ਲਹਿਰਾ ਕੇ ਦੇਸ਼ ਵਾਸੀਆਂ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਥੇ ਹੀ ਨਵਜੋਤ ਸਿੰਘ ਸਿੱਧੂ ਨੇ ਸੰਗਰੂਰ 'ਚ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੁਧਿਆਣਾ, ਪੰਜਾਬ ਦੇ ਸਿਹਤ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਬਠਿੰਡਾ 'ਚ ਤਿਰੰਗਾ ਲਹਿਰਾ ਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।