ਨਕਦੀ ਤੇ ਗਹਿਣੇ ਚੋਰੀ

09/25/2017 12:24:05 AM

ਬਟਾਲਾ,  (ਬੇਰੀ, ਸੈਂਡੀ)-  ਥਾਣਾ ਘੁਮਾਣ ਦੀ ਪੁਲਸ ਨੂੰ ਦਿੱਤੀ ਜਾਣਕਾਰੀ 'ਚ ਅਮਰਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਖੋਖੇਵਾਲ ਨੇ ਦੱਸਿਆ ਕਿ ਬੀਤੀ 22/23 ਸਤੰਬਰ ਦੀ ਦੇਰ ਰਾਤ ਨੂੰ ਚੋਰਾਂ ਨੇ ਉਨ੍ਹਾਂ ਦੇ ਘਰ ਦੀ ਖਿੜਕੀ ਵਾਲੀ ਜਾਲੀ ਪਾੜ ਕੇ ਕਮਰੇ 'ਚ ਰੱਖੀ ਅਲਮਾਰੀ ਵਿਚੋਂ 20 ਹਜ਼ਾਰ ਰੁਪਏ ਨਕਦ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਬਾਬੂ ਰਾਮ ਨੇ ਕਾਰਵਾਈ ਕਰਦੇ ਹੋਏ ਅਣਪਛਾਤੇ ਚੋਰਾਂ ਦੇ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।


Related News