ਸੈਂਟਰਲ ਜੇਲ੍ਹ ''ਚ ਕੈਦੀ ਤੋਂ ਮਿਲੇ ਨਸ਼ੀਲੇ ਕੈਪਸੂਲ
Thursday, Oct 03, 2024 - 11:48 AM (IST)
ਲੁਧਿਆਣਾ (ਸਿਆਲ): ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਤੋਂ ਨਸ਼ਾ ਅਤੇ ਮੋਬਾਈਲ ਮਿਲਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਇਕ ਵਾਰ ਫ਼ਿਰ ਕੈਦੀ ਤੋਂ ਨਸ਼ਾ ਬਰਾਮਦ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੰਦ ਰਹਿਣਗੇ ਠੇਕੇ, ਇਨ੍ਹਾਂ ਦੁਕਾਨਾਂ ਲਈ ਵੀ ਸਖ਼ਤ ਹੁਕਮ ਜਾਰੀ
ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਵਿਚ ਚੈਕਿੰਗ ਦੌਰਾਨ ਇਕ ਕੈਦੀ ਤੋਂ 20 ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੰਨੀ ਕੁਮਾਰ ਵਜੋਂ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8