ਕੈਦੀ ਤੋਂ ਮਿਲੇ ਨਸ਼ੀਲੇ ਕੈਪਸੂਲ, NDPS ਐਕਟ ਤਹਿਤ ਮਾਮਲਾ ਦਰਜ

Thursday, Oct 24, 2024 - 01:24 PM (IST)

ਕੈਦੀ ਤੋਂ ਮਿਲੇ ਨਸ਼ੀਲੇ ਕੈਪਸੂਲ, NDPS ਐਕਟ ਤਹਿਤ ਮਾਮਲਾ ਦਰਜ

ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਸੰਨ੍ਹ ਲਗਾਉਂਦਿਆਂ ਕੈਦੀਆਂ ਤਕ ਲਗਾਤਾਰ ਨਸ਼ਾ ਅਤੇ ਮੋਬਾਈਲ ਪਹੁੰਚ ਰਹੇ ਹਨ। ਚੈਕਿੰਗ ਦੌਰਾਨ ਸਮੇਂ-ਸਮੇਂ 'ਤੇ ਕੈਦੀਆਂ ਕੋਲੋਂ ਨਸ਼ਾ ਅਤੇ ਮੋਬਾਈਲ ਬਰਾਮਦ ਕੀਤੇ ਜਾਂਦੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਉੱਘੇ ਫ਼ਿਲਮ ਨਿਰਮਾਤਾ ਦਾ ਦੇਹਾਂਤ

ਇਕ ਵਾਰ ਫ਼ਿਰ ਚੈਕਿੰਗ ਦੌਰਾਨ ਕੈਦੀ ਕੋਲੋਂ 400 ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ। ਇਸ ਮਾਮਲੇ ਵਿਚ ਸਹਾਇਕ ਸੁਪਰੀਡੰਟ ਵੱਲੋਂ ਥਾਣੇ ਸ਼ਿਕਾਇਤ ਦਿੱਤੀ ਗਈ। ਇਸ ਤਹਿਤ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਮੁਲਾਜ਼ਮ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News