ਇਕ ਵਾਰ ਫ਼ਿਰ ਸੁਰਖੀਆਂ ''ਚ ਕੇਂਦਰੀ ਜੇਲ੍ਹ, ਬਰਾਮਦ ਹੋਏ ਮੋਬਾਈਲ

Friday, Nov 29, 2024 - 03:41 PM (IST)

ਲੁਧਿਆਣਾ (ਸਿਆਲ): ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਇਕ ਵਾਰ ਫ਼ਿਰ ਸੁਰਖੀਆਂ ਵਿਚ ਆ ਗਈ ਹੈ। ਇਕ ਵਾਰ ਫ਼ਿਰ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਕ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ 6 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਮਗਰੋਂ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 25 ਹਜ਼ਾਰ ਪਰਿਵਾਰਾਂ ਦੇ ਸਿਰ 'ਤੇ ਲਟਕੀ ਤਲਵਾਰ!

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News