ਚੰਡੀਗੜ੍ਹ ''ਚ ਕੋਰੋਨਾ ਦਾ ਕਹਿਰ ਜਾਰੀ, 8 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

05/23/2020 11:16:02 PM

ਚੰਡੀਗੜ੍ਹ : ਸ਼ਹਿਰ 'ਚ ਕੋਰੋਨਾਵਾਇਰਸ ਦਾ ਕਹਿਰ ਅਜੇ ਜਾਰੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ 'ਚ 8 ਹੋਰ ਨਵੇਂ ਕੋਰੋਨਾ ਪਾਜ਼ੇਟਿਕ ਕੇਸ ਸਾਹਮਣੇ ਆਏ ਹਨ। ਕੋਰੋਨਾ ਦੇ 8 ਨਵੇਂ ਮਰੀਜ਼ 2 ਘਰਾਂ ਦੇ ਹਨ, ਜਿਨ੍ਹਾਂ 'ਚ ਜ਼ਿਆਦਾਤਾਰ ਬੱਚੇ ਸ਼ਾਮਲ ਹਨ। ਸ਼ਨੀਵਾਰ ਨੂੰ ਕੋਰੋਨਾ ਦੇ 8 ਨਵੇਂ ਕੇਸ ਆਉਣ ਕਾਰਨ ਸੂਬੇ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 233 ਹੋ ਗਈ ਹੈ, ਜਦਕਿ ਅਜੇ ਵੀ ਚੰਡੀਗੜ੍ਹ 'ਚ 51 ਕੇਸ ਐਕਟਿਵ ਹਨ।

Deepak Kumar

This news is Content Editor Deepak Kumar