ਚੰਡੀਗੜ੍ਹ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

02/02/2019 6:39:45 PM

ਚੰਡੀਗੜ੍ਹ : ਪੰਜਾਬ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 5 ਵਜ ਕੇ 38 ਮਿੰਟ 'ਤੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ। ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਦਫਤਰਾਂ ਅਤੇ ਘਰਾਂ ਤੋਂ ਬਾਹਰ ਆ ਗਏ। ਇਸ ਤੋਂ ਇਲਾਵਾਂ ਦਿੱਲੀ ਐੱਨ. ਸੀ. ਆਰ. ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

Gurminder Singh

This news is Content Editor Gurminder Singh