ਚੰਡੀਗੜ੍ਹ 'ਚ ਫਿਰ ਵਧਿਆ 'ਮਿੰਨੀ ਲਾਕਡਾਊਨ', ਹੁਣ ਇਸ ਤਾਰੀਖ਼ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ

Monday, May 17, 2021 - 05:30 PM (IST)

ਚੰਡੀਗੜ੍ਹ 'ਚ ਫਿਰ ਵਧਿਆ 'ਮਿੰਨੀ ਲਾਕਡਾਊਨ', ਹੁਣ ਇਸ ਤਾਰੀਖ਼ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ

ਚੰਡੀਗੜ੍ਹ (ਕੁਲਦੀਪ, ਰਾਜਿੰਦਰ) : ਚੰਡੀਗੜ੍ਹ 'ਚ ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਇਕ ਵਾਰ ਫਿਰ ਮਿੰਨੀ ਲਾਕਡਾਊਨ ਨੂੰ ਵਧਾਇਆ ਗਿਆ ਹੈ। ਸ਼ਹਿਰ 'ਚ ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਯੂ. ਟੀ. ਪ੍ਰਸ਼ਾਸਨ ਨੇ 25 ਮਈ ਦੀ ਸਵੇਰੇ 5 ਵਜੇ ਤੱਕ ਮਿੰਨੀ ਲਾਕਡਾਊਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਜੇਲ੍ਹ 'ਚ ਟਕਰਾਏ ਜਾਮ ਤੇ ਹੁੱਕਾ ਪੀਂਦੇ ਦਿਖੇ ਕੈਦੀ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ

ਹੁਣ 24 ਤਾਰੀਖ਼ ਤੱਕ ਸ਼ਹਿਰ 'ਚ ਪਹਿਲਾਂ ਤੋਂ ਲੱਗੀਆਂ ਪਾਬੰਦੀਆਂ ਜਾਰੀ ਰਹਿਣਗੀਆਂ, ਜਦੋਂ ਕਿ ਨਾਈਟ ਕਰਫ਼ਿਊ ਵੀ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਬੋਕਾਰੋ ਤੋਂ 40 ਮੀਟ੍ਰਿਕ ਟਨ ਆਕਸੀਜਨ ਲੈ ਕੇ ਅੱਜ ਪੰਜਾਬ ਪੁੱਜੇਗੀ ਪਹਿਲੀ 'ਆਕਸੀਜਨ ਐਕਸਪ੍ਰੈੱਸ'

ਇਹ ਫ਼ੈਸਲਾ ਪ੍ਰਸ਼ਾਸਨ ਵੀ. ਪੀ. ਸਿੰਘ ਬਦਨੌਰ ਦੀ ਅਗਵਾਈ 'ਚ ਹੋਈ ਉੱਚ ਪੱਧਰੀ ਮੀਟਿੰਗ 'ਚ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News