ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ : ਚੰਡੀਗੜ੍ਹ ਪੁਲਸ ਨੇ ਜਨਤਕ ਕੀਤੀਆਂ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ

Saturday, Feb 11, 2023 - 03:14 PM (IST)

ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ : ਚੰਡੀਗੜ੍ਹ ਪੁਲਸ ਨੇ ਜਨਤਕ ਕੀਤੀਆਂ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ

ਚੰਡੀਗੜ੍ਹ : ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ 8 ਫਰਵਰੀ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਲਾਏ ਮੋਰਚੇ ਦੌਰਾਨ ਜਿਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਹਮਲਾ ਕੀਤਾ ਸੀ, ਉਨ੍ਹਾਂ ਦੀਆਂ ਤਸਵੀਰਾਂ ਚੰਡੀਗੜ੍ਹ ਪੁਲਸ ਵੱਲੋਂ ਜਨਤਕ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ : 'ਰੋਜ਼ ਫੈਸਟੀਵਲ' 'ਚ ਹੈਲੀਕਾਪਟਰ ਦੇ ਝੂਟੇ ਲੈਣ ਵਾਲਿਆਂ ਨੂੰ ਨਿਰਾਸ਼ ਕਰ ਦੇਵੇਗੀ ਇਹ ਖ਼ਬਰ

ਪੁਲਸ ਨੇ ਇਨ੍ਹਾਂ ਦੀ ਜਾਣਕਾਰੀ ਦੇਣ ਵਾਲੇ ਨੂੰ 10 ਹਜ਼ਾਰ ਰੁਪਏ ਦਾ ਇਨਾਮ ਦੇਣ ਦੀ ਗੱਲ ਕਹੀ ਹੈ। ਦੱਸਣਯੋਗ ਹੈ ਕਿ ਸੈਕਟਰ-36 ਥਾਣਾ ਪੁਲਸ ਨੇ ਘਟਨਾ ਨੂੰ ਲੈ ਕੇ ਕਤਲ ਦੀ ਕੋਸ਼ਿਸ਼ ਸਮੇਤ ਹੋਰ ਧਾਰਵਾਂ 'ਚ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, PRTC ਨੇ ਖਿੱਚੀ ਇਹ ਤਿਆਰੀ

ਪੁਲਸ ਨੇ ਪ੍ਰਦਰਸ਼ਨਕਾਰੀਆਂ ਦੀ ਜਾਣਕਾਰੀ ਦੇਣ ਲਈ ਈ-ਮੇਲ firno.63@gmail.com ਜਾਂ ਵਟਸਐਪ ਨੰਬਰ 98759-84001 'ਤੇ ਦੇਣ ਲਈ ਕਿਹਾ ਹੈ। ਪੁਲਸ ਮੁਤਾਬਕ ਸੂਚਨਾ ਦੇਣ ਵਾਲੇ ਦੀ ਪੂਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News