ਚੰਦੂਮਾਜਰਾ ਤੇ ਰਾਮੂਵਾਲੀਆ ਕਾਰਨ ਸਮਾਰਟ ਸਿਟੀ ਲਿਸਟ ''ਚ ਨਹੀਂ ਆਇਆ ਮੋਹਾਲੀ : ਸਿੱਧੂ

08/28/2015 8:41:52 PM

ਚੰਡੀਗੜ੍ਹ : ਮੋਹਾਲੀ ਤੋਂ ਕਾਂਗਰਸ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੋਸ਼ ਲਗਾਇਆ ਹੈ ਕਿ ਚੰਦੂਮਾਜਰਾ ਅਤੇ ਰਾਮੂਵਾਲੀਆ ਦੀਆਂ ਅਣਗਹਿਲੀਆਂ ਕਾਰਨ ਹੀ ਮੋਹਾਲੀ ਸਮਾਰਟ ਸਿਟੀ ਦੀ ਲਿਸਟ ਤੋਂ ਪੱਛੜ ਗਿਆ ਹੈ। ਸਿੱਧੂ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਕਾਂਗਰਸ ਦਾ ਦੋਸ਼ ਹੈ ਕਿ ਅਕਾਲੀ ਨੇਤਾਵਾਂ ਦੀ ਅਣਗਹਿਲੀ ਕਾਰਨ ਹੀ ਮੋਹਾਲੀ ਦੇ ਲੋਕਾਂ ਨੂੰ ਇਸ ਸਾਲ 500 ਕਰੋੜ ਦਾ ਘਾਟਾ ਪੈ ਗਿਆ ਹੈ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Gurminder Singh

This news is Content Editor Gurminder Singh