ਭਾਰਤ-ਪਾਕਿ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਬਦਲਿਆ ਸਮਾਂ, ਜਾਣੋ ਕੀ ਹੈ ਨਵੀਂ Timing

Monday, Oct 16, 2023 - 01:18 AM (IST)

ਭਾਰਤ-ਪਾਕਿ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਬਦਲਿਆ ਸਮਾਂ, ਜਾਣੋ ਕੀ ਹੈ ਨਵੀਂ Timing

ਫਾਜ਼ਿਲਕਾ/ਅੰਮ੍ਰਿਤਸਰ (ਲੀਲਾਧਰ) : ਭਾਰਤ-ਪਾਕਿਸਤਾਨ ਸਰਹੱਦ ’ਤੇ ਦੋਵਾਂ ਦੇਸ਼ਾਂ ਦੇ ਰਾਸ਼ਟਰੀ ਝੰਡੇ ਨੂੰ ਸਨਮਾਨਜਨਕ ਢੰਗ ਨਾਲ ਉਤਾਰਨ ਲਈ ਰਿਟਰੀਟ ਸੈਰਾਮਨੀ ਦਾ ਸਮਾਂ ਹੁਣ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਇਹ ਸਮਾਂ 15 ਨਵੰਬਰ ਤੱਕ ਰਹੇਗਾ।

ਇਹ ਵੀ ਪੜ੍ਹੋ : ਪਸ਼ੂ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਧੌਣ ਦੇ ਆਰ-ਪਾਰ ਹੋਇਆ ਸਿੰਙ

ਬੀਐੱਸਐੱਫ ਦੇ ਸੂਤਰਾਂ ਮੁਤਾਬਕ ਮੌਸਮ ’ਚ ਤਬਦੀਲੀ ਕਾਰਨ ਸਮਾਂ 5:30 ਵਜੇ ਤੋਂ ਬਦਲ ਕੇ 5:00 ਵਜੇ ਕਰ ਦਿੱਤਾ ਗਿਆ ਹੈ। ਸੂਤਰਾਂ ਨੇ ਰਿਟਰੀਟ ਦੇਖਣ ਵਾਲੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਉਹ ਆਪਣੇ ਆਧਾਰ ਕਾਰਡ ਲੈ ਕੇ ਸ਼ਾਮ 4:45 ਵਜੇ ਭਾਰਤ-ਪਾਕਿ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ’ਤੇ ਪਹੁੰਚਣ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News