ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ, ਨੋਟੀਫਿਕੇਸ਼ਨ ਜਾਰੀ
Thursday, Aug 22, 2024 - 06:08 PM (IST)

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਕਈ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ 12 ਮੁੱਖ ਅਧਿਆਪਕਾਂ ਦੀਆਂ ਬਦਲੀਆਂ ਕੀਤੀਆ ਗਈਆਂ ਹਨ। ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਬਦਲੀਆਂ ਦੀ ਸੂਚੀ ਤੁਸੀਂ ਖ਼ਬਰ ਵਿਚ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਜ਼ਮੀਨ ਵੇਚ ਕੈਨੇਡਾ ਗਿਆ ਪਰਿਵਾਰ ਤੰਗੀ 'ਚ ਡੁੱਬਿਆ, ਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ