ਪੰਜਾਬ ਸਰਕਾਰ ਨੇ ਕੀਤੀਆਂ ਬਦਲੀਆਂ
Monday, Jul 21, 2025 - 03:44 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਡੀ. ਡੀ. ਪੀ. ਓ., ਸਹਾਇਕ ਡਾਇਰੈਕਟਰ ਅਤੇ ਸੀ. ਈ. ਓ. ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਜਾਰੀ ਪੱਤਰ ਵਿਚ ਅੱਜ ਹੀ 21 ਜੁਲਾਈ ਨੂੰ ਚਾਰਜ ਛੱਡਣ ਅਤੇ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ। ਪੱਤਰ ਵਿਚ ਆਖਿਆ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਬਦਲੀਆਂ ਦੀ ਪੂਰੀ ਸੂਚੀ ਤੁਸੀਂ ਹੇਠਾਂ ਖ਼ਬਰ ਵਿਚ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਚੱਲਦੀ ਕਾਰ 'ਚ ਕੁੜੀ ਨੇ ਕਰ 'ਤਾ ਵੱਡਾ ਕਾਂਡ, ਲੁਧਿਆਣਾ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ