ਬਹਿਬਲ ਕਲਾਂ ਗੋਲੀਕਾਂਡ: ਚਰਨਜੀਤ ਸ਼ਰਮਾ ਦੀ ਅਗਲੀ ਪੇਸ਼ੀ 28 ਮਈ ਨੂੰ
Tuesday, May 14, 2019 - 03:44 PM (IST)

ਫਰੀਦਕੋਟ (ਜਗਤਾਰ)—ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਸਿੱਟ ਵਲੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਜੁਡੀਸ਼ੀਅਲ ਰਿਮਾਂਡ ਖਤਮ ਹੋਣ ਤੋਂ ਬਾਅਦ ਪਟਿਆਲਾ ਜੇਲ ਤੋਂ ਵੀਡੀਓ ਕਾਨਫਰੰਸ ਜ਼ਰੀਏ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ, ਇਸ ਦੌਰਾਨ ਅਦਾਲਤ ਵਲੋਂ ਚਰਨਜੀਤ ਸ਼ਰਮਾ ਦੀ ਅਗਲੀ ਪੇਸ਼ੀ 28 ਮਈ ਕੀਤੀ ਗਈ।