CM ਚੰਨੀ ਸ੍ਰੀ ਗੁਰੂ ਰਵਿਦਾਸ ਧਾਮ ਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਹੋਏ ਨਤਮਸਤਕ (ਤਸਵੀਰਾਂ)

Tuesday, Feb 15, 2022 - 09:54 AM (IST)

CM ਚੰਨੀ ਸ੍ਰੀ ਗੁਰੂ ਰਵਿਦਾਸ ਧਾਮ ਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਹੋਏ ਨਤਮਸਤਕ (ਤਸਵੀਰਾਂ)

ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵੱਲੋਂ ਧਾਰਮਿਕ ਸੰਸਥਾਵਾਂ 'ਤੇ ਨਤਮਸਤਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੂਟਾ ਮੰਡੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਮੱਥਾ ਟੇਕਿਆ ਗਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।

ਇਹ ਵੀ ਪੜ੍ਹੋ : CM ਚੰਨੀ ਦੇ ਚੌਪਰ ਨੂੰ ਉੱਡਣ ਦੀ ਨਹੀਂ ਮਿਲੀ ਮਨਜ਼ੂਰੀ, ਜਾਣੋ ਕੀ ਰਿਹਾ ਕਾਰਨ

PunjabKesari

ਮੁੱਖ ਮੰਤਰੀ ਨੇ ਇੱਥੇ ਗੁਰਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਪਰਗਟ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਧੁਨੀ ਪ੍ਰਦੂਸ਼ਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ 12 ਨੋਟਿਸ ਜਾਰੀ

PunjabKesari

ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੂਰਮਹਿਲ ਵਿਖੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦਾ ਭਲਾ ਮੰਗਿਆ। 

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News