ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖ਼ਾਸ ਇੰਟਰਵਿਊ, ਜਾਣੋ ਸਿਆਸਤ ਤੇ ਨਿੱਜੀ ਜ਼ਿੰਦਗੀ ਦੇ ਕਿੱਸੇ (ਵੀਡੀਓ)

Friday, Nov 26, 2021 - 09:59 AM (IST)

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 'ਜਗਬਾਣੀ' ਨਾਲ ਤਾਜ਼ਾ ਇੰਟਰਵਿਊ ਦੌਰਾਨ ਪੰਜਾਬ ਦੇ ਹਰ ਮਸਲੇ 'ਤੇ ਗੱਲਬਾਤ ਕੀਤੀ। 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਖ਼ਾਸ ਗੱਲਬਾਤ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਲੀਕ 'ਤੇ ਕੰਮ ਕਰਨਾ ਚਾਹੀਦਾ ਹੈ ਅਤੇ ਦੂਜਿਆਂ ਦੀ ਪਰਵਾਹ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ : ਰਿਸ਼ਤੇ ਦੀਆਂ ਹੱਦਾਂ ਟੱਪਦਿਆਂ ਪਿਓ ਨੇ ਗੋਦ ਲਈ ਧੀ ਨੂੰ ਕੀਤਾ ਗਰਭਵਤੀ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਨਿੱਜੀ ਜ਼ਿੰਦਗੀ ਬਾਰੇ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਹੁਣ ਕੋਈ ਨਿੱਜੀ ਜ਼ਿੰਦਗੀ ਨਹੀਂ ਹੈ ਅਤੇ ਉਹ ਜਨਤਾ ਦੀ ਪ੍ਰਾਪਰਟੀ ਹਨ। ਮੁੱਖ ਮੰਤਰੀ ਚੰਨੀ ਨੇ ਇਹ ਵੀ ਦੱਸਿਆ ਕਿ ਉਹ ਸਿਆਸਤ 'ਚ ਕਿਸ ਤਰ੍ਹਾਂ ਆਏ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਖੇਡਾਂ 'ਚ ਵੀ ਹਿੱਸਾ ਲੈ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਤੇ RSS ਆਗੂਆਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਏਜੰਸੀਆਂ ਅਲਰਟ

ਇਸ ਤੋਂ ਇਲਾਵਾ ਉਹ ਭੰਗੜੇ ਅਤੇ ਐੱਨ. ਸੀ. ਸੀ. 'ਚ ਵੀ ਰਹੇ ਹਨ। ਇੰਟਰਵਿਊ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਵਿਰੋਧੀਆਂ 'ਤੇ ਤੰਜ ਕੱਸਦਿਆਂ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦਿੱਤਾ ਗਿਆ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News