ਚੈੱਕ ਬਾਊਂਸ ਦੇ ਮਾਮਲੇ ''ਚ ਅਪੀਲ ਰੱਦ, ਹੇਠਲੀ ਅਦਾਲਤ ਦੇ ਫੈਸਲੇ ਨੂੰ ਬਹਾਲ ਰੱਖਿਆ

Tuesday, Nov 14, 2017 - 11:17 AM (IST)

ਚੈੱਕ ਬਾਊਂਸ ਦੇ ਮਾਮਲੇ ''ਚ ਅਪੀਲ ਰੱਦ, ਹੇਠਲੀ ਅਦਾਲਤ ਦੇ ਫੈਸਲੇ ਨੂੰ ਬਹਾਲ ਰੱਖਿਆ

ਜਲੰਧਰ (ਜਤਿੰਦਰ, ਭਾਰਦਵਾਜ)— ਐਡੀਸ਼ਨਲ ਸੈਸ਼ਨ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿਚ ਮੀਨਾ ਸ਼ਰਮਾ ਨਿਵਾਸੀ ਵਿਜੇ ਨਗਰ ਜਲੰਧਰ ਵੱਲੋਂ ਆਪਣੇ ਵਕੀਲ ਦੇ ਰਾਹੀਂ ਹੇਠਲੀ ਅਦਾਲਤ ਦੇ ਫੈਸਲੇ ਵਿਰੁੱਧ ਕੀਤੀ ਗਈ ਅਪੀਲ ਨੂੰ ਅਦਾਲਤ ਵੱਲੋਂ ਰੱਦ ਕਰ ਉਸ ਨੂੰ ਹੇਠਲੀ ਅਦਾਲਤ ਵੱਲੋਂ ਦਿੱਤੀ ਗਈ ਸਜ਼ਾ ਦੇ ਫੈਸਲੇ ਨੂੰ ਬਹਾਲ ਰੱਖਿਆ। ਇਸ ਮਾਮਲੇ ਵਿਚ ਜੁਡੀਸ਼ੀਅਲ ਮੈਜਿਸਟਰੇਟ ਮਮਤਾ ਕੱਕੜ ਦੀ ਅਦਾਲਤ ਵਲੋਂ ਮੀਨਾ ਸ਼ਰਮਾ ਨੂੰ ਚੈੱਕ ਬਾਊਂਸ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਇਕ ਸਾਲ ਕੈਦ ਅਤੇ 5 ਹਜ਼ਾਰ  ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ।


Related News