ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਮੁੱਖ ਚੋਣ ਕਮਿਸ਼ਨਰ ਨੇ ਕੀਤੀ ਪ੍ਰੈੱਸ ਕਾਨਫਰੰਸ

Thursday, Dec 16, 2021 - 04:59 PM (IST)

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਮੁੱਖ ਚੋਣ ਕਮਿਸ਼ਨਰ ਨੇ ਕੀਤੀ ਪ੍ਰੈੱਸ ਕਾਨਫਰੰਸ

ਚੰਡੀਗੜ੍ਹ (ਬਿਊਰੋ)-ਪੰਜਾਬ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਵੱਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਚੋਣਾਂ ਸਬੰਧੀ ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦਾ ਵੇਰਵਾ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ 'ਚ ਇਸ ਵਾਰ ਮਹਿਲਾ ਵੋਟਰਾਂ ਦੀ ਗਿਣਤੀ ਇਕ ਕਰੋੜ ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੌਰਾਨ ਡਰੱਗ ਜਾਂ ਕੋਈ ਗਲਤ ਤਰੀਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੋਲਿੰਗ ਬੂਥ ਸਾਰੇ ਗਰਾਊਂਡ ਫਲੋਰ 'ਤੇ ਬਣਾਏ ਜਾਣ।

ਇਹ ਵੀ ਪੜ੍ਹੋ : ਮੋਗਾ ਪੁੱਜੇ ਨਵਜੋਤ ਸਿੱਧੂ ਨੇ ਪੱਲੇਦਾਰ ਮਜ਼ਦੂਰਾਂ ਲਈ ਕੀਤੇ ਵੱਡੇ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Manoj

Content Editor

Related News