ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ CJI ਚੰਦਰਚੂੜ, CM ਮਾਨ ਵੀ ਨਾਲ ਰਹਿਣਗੇ ਮੌਜੂਦ

Saturday, Aug 10, 2024 - 12:25 PM (IST)

ਅੰਮ੍ਰਿਤਸਰ- ਅੱਜ ਚੀਫ਼ ਜਸਟਿਸ ਆਫ਼ ਇੰਡੀਆ ਡੀ. ਵਾਈ. ਚੰਦਰਚੂੜ ਅੰਮ੍ਰਿਤਸਰ ਵਿਖੇ ਪਹੁੰਚਣਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਸ਼ਾਮ 4 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਫਿਰ ਜਲ੍ਹਿਆਂਵਾਲਾ ਬਾਗ ਵੀ ਜਾਣਗੇ।

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਜਾਣਕਾਰੀ ਮੁਤਾਬਕ ਅੱਜ  ਪੀ. ਜੀ. ਆਈ. ਚੰਡੀਗੜ੍ਹ ਦੀ 37ਵੀਂ ਕਨਵੋਕੇਸ਼ਨ ਹੋ ਰਹੀ ਹੈ ਜਿਸ ਵਿਚ ਚੀਫ ਜਸਟਿਸ ਆਫ ਇੰਡੀਆ ਜਸਟਿਸ ਡੀ. ਵਾਈ. ਚੰਦਰਚੂੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News