ਮੁੱਖ ਮੰਤਰੀ ਭਗਵੰਤ ਮਾਨ ਨੇ ਗੱਡੀ ’ਚ ਬੈਠ ਗਾਇਕ ਸੁਖਵਿੰਦਰ ਨਾਲ ਲਗਾਈ ਮਹਿਫ਼ਲ, , ਦੇਖੋ ਵੀਡੀਓ

03/21/2024 6:31:46 PM

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਰੁਝੇਵਿਆਂ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੀਤ ਗਾਉਂਦਿਆਂ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿਚ ਮੁੱਖ ਮੰਤਰੀ ਬਾਬੂ ਸਿੰਘ ਮਾਨ ਦਾ ਆਪਣਾ ਪਸੰਦੀਦਾ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਦਰਅਸਲ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਬੇਹੱਦ ਕਰੀਬੀ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਕਾਰ ਵਿਚ ਉਨ੍ਹਾਂ ਤੋਂ ਗੀਤ ਗਾਉਣ ਦੀ ਫਰਮਾਇਸ਼ ਕਰਦੇ ਹਨ। ਇਸ ’ਤੇ ਮੁੱਖ ਮੰਤਰੀ ਬਾਬੂ ਸਿੰਘ ਮਾਨ ਦਾ ਮਸ਼ਹੂਰ ਗੀਤ ‘ਸੋਨੇ ਦਿਆ ਕੰਗਣਾ’ ਗਾ ਕੇ ਸੁਣਾਉਂਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਿਹਾ ਹੈ। ਖਬਰ ਵਿਚ ਦਿੱਤੇ ਲਿੰਕ ’ਤੇ ਕਲਿੱਕ ਕਰਕੇ ਤੁਸੀਂ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਾਇਆ ਖੂਬਸੂਰਤ ਗੀਤ ਸੁਣ ਸਕਦੇ ਹੋ।

ਇਹ ਵੀ ਪੜ੍ਹੋ : ‘ਆਪ’ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News