ਅੱਜ ਇਕ ਹੋਰ ਐਲਾਨ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਲੋਕਾਂ ਨੂੰ ਮਿਲ ਸਕਦੈ ਵੱਡਾ ਤੋਹਫਾ

Friday, Jun 10, 2022 - 11:58 AM (IST)

ਅੱਜ ਇਕ ਹੋਰ ਐਲਾਨ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਲੋਕਾਂ ਨੂੰ ਮਿਲ ਸਕਦੈ ਵੱਡਾ ਤੋਹਫਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਕ ਵਾਰ ਫਿਰ ਅਹਿਮ ਐਲਾਨ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅੱਜ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਨ, ਇਸ ਤਹਿਤ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਫਿਲਹਾਲ ਇਹ ਐਲਾਨ ਕੀ ਹੋਵੇਗਾ, ਇਸ ਦਾ ਪਤਾ ਥੋੜ੍ਹੀ ਦੇਰ ’ਚ ਹੀ ਲੱਗ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ‘ਮਹਾਕਾਲ’ ਪੁਣੇ ’ਚ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News