ਦੋਆਬਾ ਵਾਸੀਆਂ ਲਈ ਖ਼ੁਸ਼ਖ਼ਬਰੀ, ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ CM ਮਾਨ

Saturday, Nov 18, 2023 - 11:51 AM (IST)

ਦੋਆਬਾ ਵਾਸੀਆਂ ਲਈ ਖ਼ੁਸ਼ਖ਼ਬਰੀ, ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ CM ਮਾਨ

ਹੁਸ਼ਿਆਰਪੁਰ : ਅੱਜ ਦਾ ਦਿਨ ਦੋਆਬਾ ਵਾਸੀਆਂ ਲਈ ਖ਼ੁਸ਼ੀ ਭਰਿਆ ਦਿਨ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦੰਦਾਂ ਦੇ ਡਾਕਟਰਾਂ ਨੂੰ ਲੈ ਕੇ ਬੇਹੱਦ ਜ਼ਰੂਰੀ ਖ਼ਬਰ, ਚਿੰਤਾ ਭਰਿਆ ਹੈ ਪੂਰਾ ਮਾਮਲਾ

ਮੁੱਖ ਮੰਤਰੀ ਨੇ ਲਿਖਿਆ ਹੈ ਕਿ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ 'ਚ ਵਿਕਾਸ ਦੀ ਨਵੀਂ ਇਬਾਰਤ ਵੱਜੋਂ ਜਾਣਿਆ ਜਾਵੇਗਾ। ਅੱਜ ਮੈਂ ਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਹੁਸ਼ਿਆਰਪੁਰ ਵਿਖੇ 'ਵਿਕਾਸ ਕ੍ਰਾਂਤੀ ਰੈਲੀ' ਕਰਨ ਜਾ ਰਹੇ ਹਾਂ।
ਇਹ ਵੀ ਪੜ੍ਹੋ : ਪੰਜਾਬ ਦੇ 9 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਲਿਆ ਗਿਆ ਵੱਡਾ Action

ਜਿੱਥੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਇਲਾਕਿਆਂ ਲਈ 867 ਕਰੋੜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਾਂਗੇ। ਆਉਣ ਵਾਲੇ ਦਿਨਾਂ 'ਚ ਇਸ ਤਰ੍ਹਾਂ ਦੀ ਵਿਕਾਸ ਕ੍ਰਾਂਤੀ ਦਾ ਗਵਾਹ ਪੂਰਾ ਪੰਜਾਬ ਬਣੇਗਾ। ਇਨਕਲਾਬ-ਜ਼ਿੰਦਾਬਾਦ।
PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News