ਰੇਤ ਮਾਮਲੇ ''ਚ ਅਕਾਲੀਆਂ ਦੇ ਨਾਂ ਜਨਤਕ ਕਰਨ ਮੁੱਖ ਮੰਤਰੀ- ਭਗਵੰਤ ਮਾਨ (ਵੀਡੀਓ)

Thursday, Jun 29, 2017 - 06:21 AM (IST)

ਜਲੰਧਰ— ਆਪ ਨੇਤਾ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਰੇਤ ਮਾਮਲੇ ਮਾਮਲੇ ਚ ਸ਼ਾਮਲ ਅਕਾਲੀ ਨੇਤਾਵਾਂ ਦੇ ਨਾਂ ਜਨਤਕ ਕਰਨ। ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਰਕੇ ਕੈਪਟਨ ਸਾਬਕਾ ਸਰਕਾਰ ਦੀ ਮਦਦ ਕਰ ਰਹੇ ਹਨ।
ਤੁਹਾਨੂੰ ਦੱਸ ਦਈਏ ਕਿ ਬਜਟ ਇਜਲਾਸ ਦੌਰਾਨ ਹੰਗਾਮਾ ਕਰ ਰਹੇ ਅਕਾਲੀ ਵਿਧਾਇਕਾਂ ਨੂੰ ਚੁੱਪ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਵਲੋਂ ਰੇਤ ਮਾਮਲੇ ਨੂੰ ਲੈ ਕੇ ਕੁੱਝ ਨੇਤਾਵਾਂ ਦੇ ਨਾਂ ਹੋਣ ਦੀ ਗੱਲ ਕੀਤੀ ਗਈ ਸੀ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਅਕਾਲੀ ਨੇਤਾ ਸ਼ਾਂਤ ਹੋ ਗਏ ਸਨ।


Related News