ਤਰਨਤਾਰਨ ''ਚ ਭਾਰਤ-ਪਾਕਿ ਸਰਹੱਦ ਨੇੜੇ ਮਿਲਿਆ ਚੀਨੀ ਡਰੋਨ

Wednesday, Jan 24, 2024 - 03:54 AM (IST)

ਤਰਨਤਾਰਨ ''ਚ ਭਾਰਤ-ਪਾਕਿ ਸਰਹੱਦ ਨੇੜੇ ਮਿਲਿਆ ਚੀਨੀ ਡਰੋਨ

ਚੰਡੀਗੜ੍ਹ (ਭਾਸ਼ਾ): ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿ ਸਰਹੱਦ ਨੇੜੇ ਇਕ ਖੇਤ ਵਿਚੋਂ ਮੰਗਲਵਾਰ ਨੂੰ ਇਕ ਡਰੋਨ ਬਰਾਮਦ ਕੀਤਾ ਗਿਆ। ਬਾਰਡਰ ਸਿਕਿਓਰਿਟੀ ਫ਼ੋਰਸ (BSF) ਨੇ ਇਹ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਪ੍ਰੋਫ਼ੈਸਰ ਭੁੱਲਰ ਦੀ ਰਿਹਾਈ ਦੇ ਮਾਮਲੇ 'ਤੇ 'ਆਪ' ਨੇ ਅਕਾਲੀ ਦਲ ਦੇ ਦੋਸ਼ ਨਕਾਰੇ, ਦੱਸੀ ਸਾਰੀ ਗੱਲ

BSF ਦੇ ਬੁਲਾਰੇ ਨੇ ਦੱਸਿਆ ਕਿ ਇਕ ਵਿਸ਼ੇਸ਼ ਸੂਚਨਾ 'ਤੇ ਕਾਰਵਾਈ ਕਰਦਿਆਂ BSF ਦੇ ਜਵਾਨਾਂ ਨੇ ਤਰਨਤਾਰਨ ਦੇ ਡਲ ਪਿੰਡ ਦੇ ਬਾਹਰੀ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ। ਬੁਲਾਰੇ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਇਕ ਖੇਤ ਵਿਚ ਟੁੱਟਿਆ ਹੋਇਆ ਚੀਨੀ ਕੁਆਡਕਾਪਟਰ (ਇਕ ਕਿਸਮ ਦਾ ਡਰੋਨ) ਮਿਲਿਆ  ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News