ਲੁਧਿਆਣਾ : ਸਿਟੀ ਸੈਂਟਰ ਘੋਟਾਲਾ ਮਾਮਲੇ ''ਚ ਸਿਮਰਜੀਤ ਬੈਂਸ ਦੀ ਪਟੀਸ਼ਨ ਰੱਦ

Saturday, Feb 03, 2018 - 05:00 PM (IST)

ਲੁਧਿਆਣਾ : ਸਿਟੀ ਸੈਂਟਰ ਘੋਟਾਲਾ ਮਾਮਲੇ ''ਚ ਸਿਮਰਜੀਤ ਬੈਂਸ ਦੀ ਪਟੀਸ਼ਨ ਰੱਦ

ਲੁਧਿਆਣਾ : ਬਹੁ ਕਰੋੜੀ ਸਿਟੀ ਸੈਂਟਰ ਘੋਟਾਲੇ ਦੇ ਮਾਮਲੇ 'ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਵਲੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਦਾਇਰ ਪਟੀਸ਼ਨ ਨੂੰ ਅਦਾਲਤ ਵਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਵਲੋਂ ਕੈਪਟਨ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਫੈਸਲੇ ਤੋਂ ਪਹਿਲਾਂ ਬੈਂਸ ਦਾ ਕਹਿਣਾ ਸੀ ਕਿ ਕੇਸ ਆਰ ਜਾਂ ਪਾਰ ਦੀ ਸਥਿਤੀ 'ਚ ਪੁੱਜ ਚੁੱਕਾ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਜੱਜ ਕੀ ਫੈਸਲਾ ਸੁਣਾਉਂਦੇ ਹਨ। ਦੁਪਹਿਰ ਬਾਅਦ ਬੈਂਸ ਨੇ ਕਿਹਾ ਕਿ ਅਕਾਲੀਆਂ ਨੇ ਜਾਣ-ਬੁੱਝ ਕੇ ਕੈਪਟਨ ਦੇ ਵਿਜੀਲੈਂਸ ਕੇਸ ਨੂੰ ਕਮਜ਼ੋਰ ਕਰ ਦਿੱਤਾ ਸੀ।


Related News