ਬਠਿੰਡਾ ਦੇ ਸਿਵਲ ਹਸਪਤਾਲ ਵਿਚ ਵਿਜੀਲੈਂਸ ਵਿਭਾਗ ਵਲੋਂ ਅਚਨਚੇਤ ਛਾਪੇਮਾਰੀ (video)

Friday, Jul 07, 2017 - 06:14 PM (IST)

ਬਠਿੰਡਾ — ਇਥੋਂ ਦੇ ਸਿਵਲ ਹਸਪਤਾਲ ਵਿਚ ਵਿਜੀਲੈਂਸ ਵਿਭਾਗ ਵਲੋਂ ਅਚਨਚੇਤ ਛਾਪੇਮਾਰੀ ਕੀਤੀ ਗਈ ਹੈ। ਹਸਪਤਾਲ ਵਿਚ 2 ਡੀ. ਸੀ. ਪੀ. ਤੇ ਦਰਜਨ ਦੇ ਕਰੀਬ ਕਰਮਚਾਰੀਆਂ ਵਲੋਂ ਹਸਪਤਾਲ ਦੇ ਰਿਕਾਰਡ ਦੀ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਹਾਜ਼ਰੀ ਰਜਿਸਟਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


Related News