ਗੁਰਦਾਸਪੁਰ 'ਚ ਪੁਲਸ ਅਤੇ ਕਿਸਾਨਾਂ 'ਚ ਟਕਰਾਅ
Tuesday, Mar 11, 2025 - 12:09 PM (IST)

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਨੰਗਲ ਚੋਰ 'ਚ ਜੰਮੂ ਕਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਲਈ ਆਏ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਿਸਾਨਾਂ 'ਚ ਧੱਕਾ-ਮੁੱਕੀ ਹੋਈ, ਜਿਸ 'ਚ 7 ਕਿਸਾਨ ਜ਼ਖ਼ਮੀ ਹੋ ਗਏ। ਕਿਸਾਨਾਂ ਨੇ ਪੁਲਸ ਪ੍ਰਸ਼ਾਸਨ 'ਤੇ ਦੋਸ਼ ਲਗਾਏ ਕਿਹਾ ਕਿ ਉਨ੍ਹਾਂ ਦੀਆਂ ਪੱਗਾਂ ਉਤਾਰੀਆਂ ਗਈਆਂ ਅਤੇ ਕਣਕ ਦੀ ਫ਼ਸਲ ਨੂੰ ਵਾਹ ਦਿੱਤਾ ਗਿਆ।
ਇਹ ਵੀ ਪੜ੍ਹੋ- ਵਿਜੀਲੈਂਸ ਵਿਭਾਗ ਦੀ ਮਿਹਨਤ ਦੇ ਫਿਰ ਜਾਂਦਾ ਪਾਣੀ, ਜਦ ਅਦਾਲਤ ’ਚ ਮੁਕਰ ਜਾਂਦੇ ਨੇ ਗਵਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8