ਪੰਜਾਬ ਦੇ ਸਕੂਲਾਂ ''ਚ ਭਲਕੇ ਮੈਗਾ ਪੀ. ਟੀ. ਐੱਮ., CM ਮਾਨ ਖੁਦ ਕਰਨਗੇ ਸ਼ਿਰਕਤ
Monday, Oct 21, 2024 - 05:22 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ. ਟੀ. ਐੱਮ (ਅਧਿਆਪਕ -ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਪੀ.ਟੀ.ਐੱਮ ਹੋਣ ਜਾ ਰਹੇ ਹਨ, ਜਿਸ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਸੋਧਿਆ ਪੇਅ ਸਕੇਲ ਜਾਰੀ
ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿਚ ਸਹਾਈ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਦੀਵਾਲੀ ਤੋਂ ਪਹਿਲਾਂ ਸਿਹਤ ਮੰਤਰੀ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e