''ਆਪਰੇਸ਼ਨ ਸਿੰਦੂਰ'' ਮਗਰੋਂ CM ਭਗਵੰਤ ਮਾਨ ਦਾ ਵੱਡਾ ਬਿਆਨ, ''ਸਾਨੂੰ ਭਾਰਤੀ ਫ਼ੌਜ ''ਤੇ ਮਾਣ''

Wednesday, May 07, 2025 - 09:44 AM (IST)

''ਆਪਰੇਸ਼ਨ ਸਿੰਦੂਰ'' ਮਗਰੋਂ CM ਭਗਵੰਤ ਮਾਨ ਦਾ ਵੱਡਾ ਬਿਆਨ, ''ਸਾਨੂੰ ਭਾਰਤੀ ਫ਼ੌਜ ''ਤੇ ਮਾਣ''

ਚੰਡੀਗੜ੍ਹ : ਭਾਰਤ ਵਲੋਂ ਅੱਤਵਾਦ ਦੇ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' ਤਹਿਤ ਭਾਰਤੀ ਫ਼ੌਜੀਆਂ ਨੇ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕਰ ਦਿੱਤਾ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਪੂਰੇ ਪੰਜਾਬ 'ਚ ਭਲਕੇ ਰਾਤ ਨੂੰ ਵੱਜਣਗੇ ਹੂਟਰ, ਜਾਣੋ ਕਿੰਨੇ ਵਜੇ ਤੱਕ ਰਹੇਗਾ Blackout

ਮੁੱਖ ਮੰਤਰੀ ਨੇ ਐਕਸ 'ਤੇ ਲਿਖਿਆ ਹੈ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ 'ਚ ਪੂਰਾ ਦੇਸ਼ ਇਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫ਼ੌਜ ਅਤੇ ਆਪਣੇ ਵੀਰ ਜਵਾਨਾਂ 'ਤੇ ਮਾਣ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਆਮ ਆਦਮੀ ਕਰ ਸਕੇਗਾ ਮਾਈਨਿੰਗ, ਲਾਂਚ ਕੀਤਾ ਗਿਆ ਪੋਰਟਲ (ਵੀਡੀਓ)

140 ਕਰੋੜ ਦੇਸ਼ ਵਾਸੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਂਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫ਼ੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News