CM ਮਾਨ ਚੇਨੱਈ ਤੋਂ ਹੈਦਰਾਬਾਦ ਲਈ ਰਵਾਨਾ, ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

Tuesday, Dec 20, 2022 - 01:29 PM (IST)

CM ਮਾਨ ਚੇਨੱਈ ਤੋਂ ਹੈਦਰਾਬਾਦ ਲਈ ਰਵਾਨਾ, ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੇਨੱਈ ਤੋਂ ਹੈਦਰਾਬਾਦ ਲਈ ਰਵਾਨਾ ਹੋ ਗਏ ਹਨ। ਉਹ ਅੱਜ ਹੈਦਰਾਬਾਦ 'ਚ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ। ਉਹ ਉਦਯੋਗਪਤੀਆਂ ਨਾਲ ਪੰਜਾਬ 'ਚ ਨਿਵੇਸ਼ ਨੂੰ ਲੈ ਕੇ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ ਸੰਘਣੀ ਧੁੰਦ ਤੇ ਠੰਡ ਨੇ ਠਾਰੇ ਲੋਕ, ਮੌਸਮ ਵਿਭਾਗ ਨੇ ਜਾਰੀ ਕਰ ਦਿੱਤਾ 'ਯੈਲੋ ਅਲਰਟ' (ਤਸਵੀਰਾਂ)

ਸ਼ਾਮ ਨੂੰ ਮੁੱਖ ਮੰਤਰੀ ਮਾਨ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਸੀ. ਆਰ. ਨਾਲ ਵੀ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਸ਼ਾਮ 5 ਵਜੇ ਦੋਹਾਂ ਮੁੱਖ ਮੰਤਰੀਆਂ ਦੀ ਮੁਲਾਕਾਤ ਹੋਵੇਗੀ।
ਇਹ ਵੀ ਪੜ੍ਹੋ : ਸਰਹਾਲੀ ਥਾਣੇ 'ਚ RPG ਹਮਲੇ ਮਗਰੋਂ ਚੌਕਸ ਪੰਜਾਬ ਪੁਲਸ, ਥਾਣਿਆਂ ਨੂੰ ਲੈ ਕੇ ਲਿਆ ਗਿਆ ਅਹਿਮ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News